ਰਾਹੁਲ ਗਾਂਧੀ ਵਲੋਂ ਕਾਂਗਰਸ ਕਾਰਜਕਾਰੀ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫੇ ਦੀ ਮੰਗ ਖਾਰਜ|

ਰਾਹੁਲ ਗਾਂਧੀ ਵਲੋਂ ਕਾਂਗਰਸ ਕਾਰਜਕਾਰੀ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫੇ ਦੀ ਮੰਗ ਖਾਰਜ|

ਰਾਹੁਲ ਗਾਂਧੀ ਨੇ ਪਾਰਟੀ ਦੀ ਨਿਰਾਸ਼ਾਜਨਕ ਹਾਰ ਦੀ ਜਿੰਮੇਵਾਰੀ ਲੈਂਦਿਆਂ ਪਿਛਲੇ ਦਿਨੀ ਹੋਈ ਕਾਰਜਕਾਰੀ ਕਮੇਟੀ ਦੀ ਬੈਠਕ ਵਿਚ ਪ੍ਰਧਾਨਗੀ ਤੋਂ ਅਸਤੀਫੇ ਦੀ ਮੰਗ ਕੀਤੀ| ਪਰ ਪਾਰਟੀ ਦੇ ਸੀਨੀਅਰ ਆਗੂਆਂ ਵਲੋਂ ਰਾਹੁਲ ਗਾਂਧੀ ਦੀ ਇਸ ਮੰਗ ਨੂੰ ਪੂਰੀ ਤਰ੍ਹਾਂ ਨਕਾਰਿਆ ਗਿਆ ਅਤੇ ਅਸਤੀਫੇ ਦੀ ਅਰਜੀ ਖਾਰਜ ਕੀਤੀ ਗਈ ਅਤੇ ਕਿਹਾ ਕੇ ਪਾਰਟੀ ਨੂੰ ਤੁਹਾਡੀ ਪ੍ਰਧਾਨਗੀ ਦੀ ਜਰੂਰਤ ਹੈ |ਆਤਮ ਪੜਚੋਲ ਲਈ ਲਗਭਗ 4 ਘੰਟੇ ਚੱਲੀ ਇਸ ਮੀਟਿੰਗ ਵਿਚ ਪਾਰਟੀ ਦੀ ਹਾਰ ਦੇ ਹਰ ਪਹਿਲੂ ਤੇ ਵਿਚਾਰ ਕੀਤੀ ਗਈ | ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਕਿਹਾ ਪਾਰਟੀ ਵਿਚ ਵੱਡੇ ਬਦਲਾਅ ਹੋਣ ਦੀ ਸੰਭਾਵਨਾ ਹੈ |

Avatar

Punjab Darpan

Leave a Reply

Your email address will not be published. Required fields are marked *

error: Content is protected !!