ਮਨਮੋਹਨ ਸਿੰਘ ਖਾਲਸਾ ਆਨੰਦਪੁਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਰੇ |
ਸ਼੍ਰੀ ਆਨੰਦਪੁਰ ਸਾਹਿਬ ਤੋਂ ਮਨਮੋਹਨ ਸਿੰਘ ਖਾਲਸਾ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਰੇ ਹਨ | ਮਨਮੋਹਨ ਸਿੰਘ ਖਾਲਸਾ ਬਿਜਲੀ ਬੋਰਡ ਤੇ ਬੀ.ਬੀ.ਐਮ.ਬੀ. ਦੇ ਸਾਬਕਾ ਮੁਲਾਜਮ ਹਨ | ਮਨਮੋਹਨ ਸਿੰਘ ਖਾਲਸਾ ਦਿੱਲੀ ਵਿਚ ਹੋਣ ਵਾਲੀਆਂ ਚੋਣਾਂ ਵਿਚ ਰਾਸ਼ਟਰ ਨਿਰਮਾਣ ਪਾਰਟੀ ਵਲੋਂ ਚੋਣਾਂ ਲੜ ਰਹੇ ਹਨ ਅਤੇ ਸ਼੍ਰੀ ਆਨੰਦਪੁਰ ਸਾਹਿਬ ਵਿੱਚ ਆਜ਼ਾਦ ਉਮੀਦਵਾਰ ਵਜੋਂ ਚੋਣਾਂ ਲੜਨਗੇ | ਸ਼੍ਰੀ ਆਨੰਦਪੁਰ ਸਾਹਿਬ ਵਿਚ ਉਨ੍ਹਾਂ ਦਾ ਚੋਣ ਨਿਸ਼ਾਨ ਸੀ.ਸੀ.ਟੀ.ਵੀ. ਕੈਮਰਾ ਹੈ |